ਨਵੀਂ ਦਿੱਲੀ: ਦਿੱਲੀ ਪੁਲਿਸ ਵੱਲੋਂ ਅੱਤਵਾਦੀ ਸੰਗਠਨ ਖ਼ਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਦੋ ਕਾਰਕੁਨ ਗ੍ਰਿਫ਼ਤਾਰ ਕੀਤੇ ਗਏ ਹਨ। ਇਨ੍ਹਾਂ 'ਚੋਂ ਇੱਕ ਜਸਪਾਲ ਸਿੰਘ ਤੇ ਦੂਜਾ ਇੰਦਰਜੀਤ ਗਿੱਲ ਹੈ।
ਦੋਵਾਂ ਮੁਲਜ਼ਮਾਂ ਨੇ ਆਜ਼ਾਦੀ ਦਿਹਾੜੇ 'ਤੇ ਮੋਗਾ ਡੀਸੀ ਦਫ਼ਤਰ 'ਤੇ ਖ਼ਾਲਿਸਤਾਨ ਦਾ ਝੰਡਾ ਲਹਿਰਾਇਆ ਸੀ। ਦਿੱਲੀ ਪੁਲਿਸ ਮੁਤਾਬਕ ਉਨ੍ਹਾਂ ਨੇ ਪਾਬੰਦੀਸ਼ੁਦਾ ਸੰਸਥਾ 'ਸਿੱਖਸ ਫਾਰ ਜਸਟਿਸ' ਨੂੰ ਵੀ ਜੁਆਇਨ ਕੀਤਾ ਹੋਇਆ ਸੀ।
Comments
Post a Comment