ਪੰਜਾਬ ਸਰਕਾਰ ਨੇ ਆਖਰ ਸੱਤਾ ਹਾਸਲ ਕਰਨ ਦੇ ਤਕਰੀਬਨ ਸਾਢੇ ਤਿੰਨ ਸਾਲ ਬਾਅਦ ਵਿਦਿਆਰਥੀਆਂ ਨੂੰ ਮੁਫਤ ਸਮਾਰਟ ਫੋਨ ਦੇਣ ਵਾਲਾ ਆਪਣਾ ਵਾਅਦਾ ਪੂਰਾ ਕਰਨ ਦੀ ਤਿਆਰੀ ਕਰ ਲਈ ਹੈ।
ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਫੋਨਾਂ ਦੀ ਪਹਿਲੀ ਝਲਕ ਸਾਹਮਣੇ ਆਈ ਹੈ। ਇਨ੍ਹਾਂ ਫੋਨ ਦੀਆਂ ਫੋਟੋਆਂ ਸਾਂਝੀਆਂ ਕੀਤੀ
15 ਅਗਸਤ ਤੱਕ ਸਰਕਾਰ 50,000 ਸਮਾਰਟ ਫੋਨ ਵੰਡੇਗੀ। ਸਰਕਾਰੀ ਸਕੂਲਾਂ ਦੀਆਂ 12ਵੀਂ ਦੀਆਂ ਵਿਦਿਆਰਥਣਾਂ ਨੂੰ ਪਹਿਲਾਂ ਫੋਨ ਦਿੱਤੇ ਜਾਣਗੇ। ਲਾਵਾ ਕੰਪਨੀ ਦੇ ਇਸ ਫੋਨ ਉਤੇ ਕੈਪਟਨ ਸਮਾਰਟ ਕਨੇਕਟ ਦਾ ਲੋਗੋ ਲੱਗਿਆ ਹੋਇਆ ਹੈ।
Comments
Post a Comment